ਰਾਜਪੁਰਾ ਤੋਂ ਮੋਹਾਲੀ ਤੱਕ ਦੀ ਨਵੀਂ ਰੇਲ ਲਾਈਨ, ਜੋ ਦਹਾਕਿਆਂ ਪੁਰਾਣੀ ਮੰਗ ਸੀ, ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।
— ਇਸ ਨਾਲ ਮਾਲਵਾ ਖੇਤਰ ਦੀ ਚੰਡੀਗੜ੍ਹ ਨਾਲ ਰੇਲ ਕਨੈਕਟਿਵਟੀ ਹੋਰ ਵੀ ਬਿਹਤਰ ਹੋ ਜਾਵੇਗੀ।
— ਦੂਜਾ, ਫਿਰੋਜ਼ਪੁਰ ਤੋਂ ਦਿੱਲੀ ਤੱਕ ਨਵੀਂ ਵੰਦੇ ਭਾਰਤ ਟ੍ਰੇਨ ਦਾ ਐਲਾਨ ਕੀਤਾ ਗਿਆ ਹੈ।
— ਮੈਂ ਖਾਸ ਤੌਰ ‘ਤੇ ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਾ ਹਾਂ।