ਬਠਿੰਡਾ : ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਅੱਜ ਅਦਾਲਤ ਵਿੱਚ ਕੰਗਨਾ ਦੇ ਵਕੀਲ ਪੇਸ਼ ਹੋਏ ਸਨ। ਕੰਗਨਾ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੇਸ ਵਿੱਚ ਸ਼ਾਮਲ ਹੋਣ ਦੀ ਅਰਜ਼ੀ ਦਿੱਤੀ ਗਈ ਸੀ ਪਰ ਅਦਾਲਤ ਨੇ ਇਹ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਕੰਗਨਾ ਰਣੌਤ ਨੂੰ 27 ਅਕਤੂਬਰ ਨੂੰ ਖੁਦ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਕੰਗਣਾ ਨੂੰ ਬਠਿੰਡਾ ਦੀ ਕਚਿਹਰੀ ਹੋਣਾ ਪਏਗਾ ਪੇਸ਼ ..!