ਅਕਾਲੀ ਆਗੂ ਅਨਿਲ ਜੋਸ਼ੀ ਕਾਂਗਰਸ ‘ਚ ਸ਼ਾਮਲ ਹੋਣਗੇ, ਰਾਹੁਲ ਗਾਂਧੀ ਨਾਲ ਬੇਸ਼ੱਕ ਮੀਟਿੰਗ ਹੋ ਚੁੱਕੀ ਹੈ, ਪਰ ਅਜੇ ਰਸਮੀ ਤੌਰ ‘ਤੇ ਸ਼ਾਮਲ ਹੋਣਾ ਹੈ।
ਕਰੀਬ 6 ਮਹੀਨੇ ਪਹਿਲਾਂ ਅਕਾਲੀ ਦਲ ਤੋਂ ਦਿੱਤਾ ਸੀ ਅਸਤੀਫ਼ਾ, ਜੋਸ਼ੀ ਬੀਜੇਪੀ ਛੱਡ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ।
ਅਕਾਲੀ ਆਗੂ ਅਨਿਲ ਜੋਸ਼ੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ, ਕਾਂਗਰਸ ‘ਚ ਜਾਣ ਦੀ ਤਿਆਰੀ