ਆਮ ਆਦਮੀ ਪਾਰਟੀ ਵੱਲੋਂ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ ਗਿਆ।
ਗੁਪਤਾ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸੂਚੀ ਵਿੱਚ ਮੂਹਰੇ ਮੰਨੇ ਜਾਂਦੇ ਹਨ।
ਆਮ ਆਦਮੀ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਕਮੇਟੀ (PAC) ਵੱਲੋਂ ਇਹ ਐਲਾਨ ਕੀਤਾ ਜਾਂਦਾ ਹੈ ਕਿ ਰਾਜਿੰਦਰ ਗੁਪਤਾ ਨੂੰ ਪੰਜਾਬ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰਾਂ ਵੱਲੋਂ ਰਾਜ ਸਭਾ ਚੋਣ ਲਈ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ।

